PTB News

Latest news
Big Breaking : Actor Tiger Shroff पर फायरिंग, कई लोग हुए घायल 2026 में एलपीयू के 56 फैकल्टी सदस्य दुनिया के टॉप 2% वैज्ञानिकों में शामिल; 23 सदस्य रिसर्च के अलग-अ... सेंट सोल्जर कॉलेज की छात्रा अंशुल ने रोलर स्केटिंग में जीते चार स्वर्ण पदक, एचएमवी की छात्राओं ने बी.बी.ए. सेमेस्टर- II की यूनिवर्सिटी परीक्षाओं में मेरिट स्थान हासिल किए एअर इंडिया ने लिया बड़ा फैसला, इन देशों के लिए सभी उड़ानें की रद्द, कहा-मिलेगा रिफंड झोटा हत्याकांड में केंद्र सरकार ने मारी एंट्री, अमित शाह ने दोहराया अपना संकल्प पंजाब में नशे के खिलाफ आवाज उठाने वाले एक ओर व्यक्ति का किया सरेआम क*त्ल, मचा हडकंप सुप्रीम कोर्ट ने असली पत्रकारों की पहचान और सुरक्षा को बताया बड़ी चुनौती, किस्से मांगा जवाब OSAP विवाद में आया बड़ा यू-टर्न! Gurinder Bhatti पर धोखाधड़ी का आरोप लगाने वाले ने मांगी माफी, वीडिय... पंजाब : परविंदर सिंह झोटा हत्याकांड के विरोध में आज पंजाब बंद, हाईवे किए गए जाम, मानसा की SHO पर गिर...

ਪੰਜਾਬ ਤੋਂ ਵਡੀ ਖ਼ਬਰ, ਯੂਥ ਕਾਂਗਰਸ ਅਤੇ ਭਾਜਪਾ ਵਰਕਰਾਂ ਵਿਚ ਚਲੇ ਇਟਾਂ-ਪੱਥਰ,

Youth Congress and BJP workers Clash in Ludhiana Punjab

PTB City ਖ਼ਬਰਾਂ ਲੁਧਿਆਣਾ : ਲੁਧਿਆਣਾ ਜਿਲੇ ਤੋਂ ਇਕ ਵਡੀ ਖ਼ਬਰ ਪਤਾ ਚਲੀ ਹੈ ਜਿਥੇ ਯੂਥ ਕਾਂਗਰਸ ਅਤੇ ਭਾਜਪਾ ਵਰਕਰ ਫਿਰ ਆਹਮੋ -ਸਾਹਮਣੇ ਹੋ ਗਏ ਹਨ। ਖੇਤੀਬਾੜੀ ਦੇ ਮੁੱਦੇ ‘ਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਵਿੱਚ ਘੰਟਾ ਘਰ ਸਥਿਤ ਭਾਜਪਾ ਦਫਤਰ ਦੇ ਬਾਹਰ ਘਿਰਾਓ ਕੀਤਾ ਅਤੇ ਦਫਤਰ ਨੂੰ ਤਾਲਾ ਲਗਾਉਣ ਲਈ ਪਹੁੰਚ ਗਏ। ਜਿਸ ‘ਤੇ ਭਾਜਪਾ ਵਰਕਰ ਵੀ ਮੌਕੇ ‘ਤੇ ਪਹੁੰਚ ਗਏ।

.

.

.

ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਚੁਣੌਤੀ ਦਿੱਤੀ। ਮਾਹੌਲ ਨੂੰ ਵੇਖਦਿਆਂ ਅਤੇ ਸੁਰਖਿਆ ਦੇ ਮੱਦੇਨਜ਼ਰ ਸਥਾਨਿਕ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਬੈਰੀਕੇਟਿੰਗ ਕੀਤੀ ਗਈ। ਪਰ ਯੂਥ ਕਾਂਗਰਸ ਅਤੇ ਪੁਲਿਸ ਵਿਚਕਾਰ ਝੜਪ ਸ਼ੁਰੂ ਹੋ ਗਈ।

.

.

ਇਸ ਦੌਰਾਨ ਕੁਝ ਸ਼ਰਾਰਤੀ ਲੋਕਾਂ ਨੇ ਚੱਪਲਾਂ ਅਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਜਿਸ ਦੌਰਾਨ ਕੁਝ ਵਰਕਰ ਜ਼ਖ਼ਮੀ ਵੀ ਹੋਏ। ਪੁਲਿਸ ਨੇ ਸਥਿਤੀ ਨੂੰ ਸੰਭਾਲਣ ਲਈ ਦੋਵਾਂ ਸਮੂਹਾਂ ਦੇ ਵਰਕਰਾਂ ਨੂੰ ਵੀ ਖਿੰਡਾ ਦਿੱਤਾ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

.

.

 

 

 

हमारे फेसबुक पेज www.facebook.com/ptbnewsonline/ को लाईक करें और हमारे Youtube Channel https://www.youtube.com/ptbnewsonline/ को Subscribed करें और अपने शहर और आसपास की खबरें देखें सबसे पहले,

साथ ही आप हमारे Telegram नंबर 9815505203 पर न्यूज़ Updates पाने और WhatsApp नंबर 9592825203 पर न्यूज़ Updates पाने के लिए हमारे नंबर को अपने Mobile में Save करके या तो हमारे नंबर को अपने किसी ग्रुप में एड कर लें ताकि आपको, आपके पारिवारिक सदस्यों को, आपके दोस्तों को भी अपने शहर और आसपास की खबरें न्यूज़ मिल सकें या फिर हमें अपना पूरा नाम, शहर का नाम और इलाका जरूर लिखकर भेजें ताकि हम आपके नाम को Save करके किसी ग्रुप में एड कर सकें